ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਨਵੇਂ ਹੁਕਮ ਵਿੱਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਫਿਰ ਤੋਂ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕਈ ਹੋਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ ਵੇਰਵਾ ਹੇਠਾਂ ਦਿੱਤਾ ਗਿਆ ਹੈ।