ਚੰਡੀਗੜ੍ਹ ਵਿੱਚ ਕੈਨੇਡੀਅਨ ਕਾਉਂਸਲ ਜਨਰਲ ਪੈਟਰਿਕ ਹੇਬਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ।