ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜਾਵੇਗੀ ਆਪਣੀ ਸਾਰੀ ਸੁਰੱਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਆਪਣੀ ਸੁਰੱਖਿਆ ਵਿੱਚ ਤਾਇਨਾਤ ਅੱਧੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾਏ ਜਾਣ ਤੋਂ ਬਾਅਦ ਆਪਣੀ ਸਾਰੀ ਸੁਰੱਖਿਆ ਵਾਪਸ ਦੇਣ ਦਾ ਫੈਸਲਾ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਮੇਰੀ ਸੁਰੱਖਿਆ ਲਈ ਸਿੱਖ ਨੌਜਵਾਨ ਅਤੇ ਖਾਲਸਾ ਪੰਥ ਹੀ ਕਾਫੀ ਹੈ। ਵੀਡੀਓ