ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ਼ ਦੇ ਪਿਤਾ ਸੁਰਿੰਦਰ ਕੰਬੋਜ਼ ਕੱਲ੍ਹ ਬਸਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਬਸਪਾ ਨੇ ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਗਲੇ ਕੁਝ ਦਿਨਾਂ ਵਿੱਚ ਮਾਇਆਵਤੀ ਦੀ ਬਸਪਾ ਪਾਰਟੀ ਪੰਜਾਬ ਦੀਆਂ ਬਾਕੀ ਸੀਟਾਂ ਲਈ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।