ਜਲਾਲਾਬਾਦ: ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਦੇ ਪੀਏ ਸੁਖਵਿੰਦਰ ਸਿੰਘ ਬਰਾੜ (ਸ਼ੰਮੀ ਬਰਾੜ) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਬਰਾੜ ਪਿੰਡ ਚੱਕ ਰੋਡਾਂਵਾਲਾ ਦਾ ਰਹਿਣ ਵਾਲਾ ਹੈ ਅਤੇ ਬੀਡੀਪੀਓ ਦਫ਼ਤਰ ਜਲਾਲਾਬਾਦ ਵਿੱਚ ਨਰੇਗਾ ਦੇ ਕੰਮ ਦੀ ਦੇਖ-ਰੇਖ ਕਰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
