ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ‘ਚ 6ਵੇਂ ਗੇੜ ਤੋਂ ਬਾਅਦ ‘ਆਪ’ ਦੇ ਮਹਿੰਦਰ ਭਗਤ 17964 ਵੋਟਾਂ ਨਾਲ ਅੱਗੇ ਹਨ। ਉਨ੍ਹਾਂ ਨੂੰ 27168, ਕਾਂਗਰਸ ਦੀ ਸੁਰਿੰਦਰ ਕੌਰ ਨੂੰ 9204 ਅਤੇ ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 6557 ਵੋਟਾਂ ਮਿਲੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।