ਜਲੰਧਰ: ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਵੇਂ ਚੋਣ ਕਮਿਸ਼ਨ ਨੇ ਜਲੰਧਰ ਲੋਕ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ ਪਰ ਕਾਂਗਰਸ ਨੇ ਪਹਿਲਾਂ ਐਲਾਨ ਕਰਕੇ ਸਿਆਸੀ ਮਾਹੌਲ ਨੂੰ ਹੁਲਾਰਾ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
