ਜਲੰਧਰ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ⋆ D5 News |


ਜਲੰਧਰ : ਪੰਜਾਬ ‘ਚ ਕਾਨੂੰਨ ਦਾ ਡਰ ਸ਼ਾਇਦ ਦੋਸ਼ੀ ਭੁੱਲ ਗਏ ਹਨ, ਪੰਜਾਬ ‘ਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਖਬਰ ਜਲੰਧਰ ਤੋਂ ਆਈ ਹੈ, ਜਿੱਥੇ ਜਲੰਧਰ ਦੇ ਬਰਟਨ ਪਾਰਕ ‘ਚ ਇਕ ਨੰਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਿਅਕਤੀ ਬਰਲਟਨ ਪਾਰਕ ਸਥਿਤ ਮਕਸੂਦ ਸਬਜ਼ੀ ਮੰਡੀ ‘ਚ ਕੰਮ ਕਰਦਾ ਸੀ ਅਤੇ ਇਸ ਦੀ ਪਛਾਣ ਪਾਵਰਕੌਮ ਵਜੋਂ ਹੋਈ ਹੈ। ਚੰਡੀਗੜ੍ਹ ਪੁਲਿਸ ਦੀ ਕਾਰਵਾਈ, ਸਿੱਖ ਆਗੂਆਂ ‘ਤੇ ਰੱਖਿਆ ਇਨਾਮ, ਤਸਵੀਰਾਂ ਜਾਰੀ D5 Channel Punjabi ਦੱਸਿਆ ਜਾ ਰਿਹਾ ਹੈ ਕਿ ਮੰਡੀ ‘ਚ ਚੌਕੀਦਾਰੀ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਕਾਰਨ ਕੁਝ ਵਿਅਕਤੀਆਂ ਨੇ ਸੱਤਾ ਨੂੰ ਬਰਲਟਨ ਪਾਰਕ ‘ਚ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *