ਜਲੰਧਰ : ਜਲੰਧਰ ‘ਚ ਤੜਕੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਨੰਬਰ 6 ਦੇ ਸੰਘਾ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ‘ਚ ਨਰਸ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਦੂਜੀ ਨਰਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
