ਮਾਨਸਾ: ਪੰਜਾਬੀ ਗਾਇਕ ਸਿੱਧ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਇਨਸਾਫ਼ ਮਿਲਣ ਵਿੱਚ ਦੇਰੀ ਕਾਰਨ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਲੈ ਕੇ 5 ਅਤੇ 6 ਤਰੀਕ ਨੂੰ ਜਲੰਧਰ ਇਲਾਕੇ ‘ਚ ਪੰਜਾਬ ਸਰਕਾਰ ਖਿਲਾਫ ਪ੍ਰਚਾਰ ਕਰਨ ਦਾ ਪ੍ਰੋਗਰਾਮ ਦਿੱਤਾ ਹੈ। ਇਹ ਉਹੀ ਥਾਰ ਗੱਡੀ ਹੈ ਜਿਸ ‘ਤੇ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਿਆਂ ‘ਤੇ ਗੋਲੀਆਂ ਚਲਾਈਆਂ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
