-ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ 175993 ਵੋਟਾਂ ਨਾਲ ਜੇਤੂ ਰਹੇ ਹਨ। ਕੁੱਲ 390053 ਵੋਟਾਂ ਪ੍ਰਾਪਤ ਹੋਈਆਂ। ਦੂਜੇ ਸਥਾਨ ‘ਤੇ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ 214060 ਵੋਟਾਂ ਲੈ ਕੇ ਅਤੇ ਤੀਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
