Site icon Geo Punjab

ਜਲੰਧਰ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ&colon; ਸਿੱਧੂ ਮੂਸੇਵਾਲ ਕਤਲ ਕਾਂਡ &&num;8216&semi;ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਿਸ ਨੇ ਰਿਮਾਂਡ &&num;8216&semi;ਤੇ ਲਿਆ ਹੈ। ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਮੋਗਾ ਦੀ ਬਾਘਾਪੁਰਾਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ 12 ਅਕਤੂਬਰ ਤੋਂ ਪੁਲੀਸ ਰਿਮਾਂਡ ’ਤੇ ਸੀ ਅਤੇ ਅੱਜ ਉਸ ਨੂੰ 21 ਤਰੀਕ ਨੂੰ ਮੁੜ ਬਾਘਾਪੁਰਾਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਦਾ ਟਰਾਂਜ਼ਿਟ ਰਿਮਾਂਡ ਜਲੰਧਰ ਪੁਲਿਸ ਨੂੰ ਦੇ ਦਿੱਤਾ ਹੈ। ਸੂਬੇ &&num;8216&semi;ਚ ਵੱਡਾ ਹਾਦਸਾ ਹੋਣ ਦਾ ਖਦਸ਼ਾ &excl; ਪੁਲਿਸ ਨੇ D5 Channel Punjabi ਦੇ ਚਾਰੇ ਪਾਸੇ ਬੈਰੀਕੇਡ ਲਗਾ ਦਿੱਤੇ ਹਨ ਹੁਣ ਜਲੰਧਰ ਪੁਲਿਸ ਲਾਰੈਂਸ ਨੂੰ ਜਲੰਧਰ ਲੈ ਕੇ ਜਾਵੇਗੀ ਅਤੇ ਟਰਾਂਜ਼ਿਟ ਰਿਮਾਂਡ &&num;8216&semi;ਤੇ ਪੁਰਾਣੇ ਮਾਮਲੇ &&num;8216&semi;ਚ ਪੁੱਛਗਿੱਛ ਕਰੇਗੀ। ਦੱਸਣਯੋਗ ਹੈ ਕਿ 2 ਅਪ੍ਰੈਲ ਨੂੰ ਬਾਘਾਪੁਰਾਣਾ ਦੇ ਮਾੜੀ ਮੁਸਤਫਾ &&num;8216&semi;ਚ ਗੈਂਗਸਟਰ ਹਰਜੀਤ ਪੈਂਟਾ ਦੀ ਹੱਤਿਆ ਕਰ ਦਿੱਤੀ ਗਈ ਸੀ।ਮਨਪ੍ਰੀਤ ਕੁੱਸਾ ਅਤੇ ਗੈਂਗਸਟਰ ਜਗਰੂਪ ਰੂਪਾ ਵੀ ਇਸੇ ਮਾਮਲੇ &&num;8216&semi;ਚ ਸ਼ਾਮਲ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version