ਜਲੰਧਰ ਸਟੇਸ਼ਨ ਦੇ ਬਾਹਰ ਸੂਟਕੇਸ ‘ਚ ਮਿਲੀ ਲਾਸ਼ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਸੂਟਕੇਸ ‘ਚੋਂ ਮਿਲੀ ਨੌਜਵਾਨ ਦੀ ਲਾਸ਼। ਪੁਲੀਸ ਸੂਤਰਾਂ ਅਨੁਸਾਰ ਸੂਟਕੇਸ ਰਾਤ ਤੋਂ ਹੀ ਸਟੇਸ਼ਨ ਦੇ ਬਾਹਰ ਪਿਆ ਸੀ। ਮ੍ਰਿਤਕ ਨੌਜਵਾਨ ਦੀ ਉਮਰ 30 ਤੋਂ 32 ਸਾਲ ਦੱਸੀ ਜਾ ਰਹੀ ਹੈ।