ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਬਣੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
