Site icon Geo Punjab

ਜ਼ਮੀਨ ਹੜੱਪਣ ਦੇ ਇਲਜ਼ਾਮ ‘ਚ ਅਦਾਕਾਰ ਭਾਨਾ ਸਿੱਧੂ ‘ਤੇ ਮਾਮਲਾ ਦਰਜ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਸੋਸ਼ਲ ਮੀਡੀਆ &&num;8216&semi;ਤੇ ਬੇਤੁਕੇ ਬਿਆਨਾਂ ਲਈ ਮਸ਼ਹੂਰ ਭਾਨਾ ਸਿੱਧੂ ਖਿਲਾਫ ਪਟਿਆਲਾ ਦੀ ਸਦਰ ਪੁਲਿਸ ਨੇ ਡੇਰੇ ਦੀ ਜ਼ਮੀਨ ਹੜੱਪਣ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਤੇਜਾ ਵਿਖੇ ਇੱਕ ਡੇਰੇ ਦੀ ਜ਼ਮੀਨ ਨੂੰ ਧੋਖੇ ਨਾਲ ਹੜੱਪਣ ਦੇ ਦੋਸ਼ ਹੇਠ ਭਾਨਾ ਸਿੱਧੂ ਅਤੇ ਉਸ ਦੇ ਇੱਕ ਹੋਰ ਸਾਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐਸਪੀ ਧਾਲੀਵਾਲ ਨੇ ਦੱਸਿਆ ਕਿ ਕਾਂਤਾ ਰਾਣੀ ਨਾਂ ਦੀ ਔਰਤ ਦੀ ਸ਼ਿਕਾਇਤ ’ਤੇ ਭਾਨਾ ਸਿੱਧੂ ਸਮੇਤ ਦੋ ਹੋਰ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਕਰਕੇ ਜ਼ਮੀਨ ਹੜੱਪਣ ਦਾ ਕੇਸ ਦਰਜ ਕੀਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version