ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਵਿੱਚ ਉਹ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।