ਜ਼ਿਲ੍ਹਾ ਜੰਗਲਾਤ ਅਫ਼ਸਰ ਮੁਹਾਲੀ ਨੇ ਗ੍ਰਿਫ਼ਤਾਰ ਕੀਤਾ ਹੈ


ਜ਼ਿਲ੍ਹਾ ਜੰਗਲਾਤ ਅਫਸਰ ਮੋਹਾਲੀ ਨੇ ਗ੍ਰਿਫਤਾਰ ਕੀਤਾ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਜੰਗਲਾਤ ਅਫਸਰ ਮੋਹਾਲੀ ਗੁਰਮਨਪ੍ਰੀਤ ਸਿੰਘ ਅਤੇ ਉਸਦੇ ਸਾਥੀ ਹਰਮਿੰਦਰ ਸਿੰਘ ਹੈਮੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।WWICS ਦੇ ਡਾਇਰੈਕਟਰ ਦਵਿੰਦਰ ਸੰਧੂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਕੀਤੀ ਸੀ।

Leave a Reply

Your email address will not be published. Required fields are marked *