Site icon Geo Punjab

ਜ਼ਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਮੁਫ਼ਤ ਐਚਪੀਵੀ ਵੈਕਸੀਨ ਲਗਾਈ ਜਾ ਰਹੀ ਹੈ

ਜ਼ਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਮੁਫ਼ਤ ਐਚਪੀਵੀ ਵੈਕਸੀਨ ਲਗਾਈ ਜਾ ਰਹੀ ਹੈ

<div class&equals;"body-content post-content-wrap">&NewLine;<p>ਪਟਿਆਲਾ ਨਿਊਜ਼ &colon; ਪਟਿਆਲਾ ਜ਼ਿਲ੍ਹੇ ਦੀਆਂ 30 ਸਿਹਤ ਸੰਸਥਾਵਾਂ ਵਿੱਚ ਮੁਫ਼ਤ ਐਚਪੀਵੀ ਵੈਕਸੀਨ ਲਗਾਈ ਜਾ ਰਹੀ ਹੈ।<&sol;p>&NewLine;<&sol;p>&NewLine;<p>ਪਟਿਆਲਾ ਵਿੱਚ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਚੁੱਕਦੇ ਹੋਏ ਸਿਹਤ ਵਿਭਾਗ&comma; ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜ਼ਿਲ੍ਹਾ ਪੱਧਰੀ ਐਚਪੀਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਵੈਕਸੀਨ ਪਟਿਆਲਾ ਜ਼ਿਲ੍ਹੇ ਦੀਆਂ 30 ਸਿਹਤ ਸੰਸਥਾਵਾਂ ਨੂੰ ਦਿੱਤੀ ਜਾ ਰਹੀ ਹੈ। ਹੁਣ ਤੱਕ ਪਟਿਆਲਾ ਜ਼ਿਲ੍ਹੇ ਦੀਆਂ 523 ਲੜਕੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।<&sol;p>&NewLine;<&sol;p>&NewLine;<p>ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ&colon; ਕੁਸ਼ਲਦੀਪ ਗਿੱਲ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੰਦਰੁਸਤ ਅਤੇ ਸੁਰੱਖਿਅਤ ਪੰਜਾਬ ਦੀ ਉਸਾਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ &vert; ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ&comma; ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ &lpar;ਐਚ&period;ਪੀ&period;ਵੀ&period;&rpar; ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਸਮੇਂ ਸਿਰ ਟੀਕਾਕਰਨ ਬਹੁਤ ਕਾਰਗਰ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਐਚ&period;ਪੀ&period;ਵੀ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਇਸ ਮਾਰੂ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਧੀਆਂ ਸੁਰੱਖਿਅਤ ਹਨ ਤਾਂ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਰਹਿਣਗੀਆਂ। ਉਨ•ਾਂ ਦੱਸਿਆ ਕਿ ਇਹ ਟੀਕਾ ਉਨ•ਾਂ ਲੜਕੀਆਂ ਨੂੰ ਲਗਾਇਆ ਜਾਵੇਗਾ ਜਿਨ•ਾਂ ਦਾ 14ਵਾਂ ਜਨਮ ਦਿਨ ਬੀਤ ਚੁੱਕਾ ਹੈ ਅਤੇ ਉਮਰ 15 ਸਾਲ 3 ਮਹੀਨੇ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਅਮਲਾ ਉਨ੍ਹਾਂ ਦੀਆਂ ਲੜਕੀਆਂ ਦਾ ਟੀਕਾਕਰਨ ਕਰਵਾਉਣ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ਜਾਂ ਡਰ ਤੋਂ ਪ੍ਰਭਾਵਿਤ ਨਾ ਹੋ ਕੇ ਆਪਣੀਆਂ ਲੜਕੀਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ।<&sol;p>&NewLine;<&sol;p>&NewLine;<p>ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ &&num;8216&semi;ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ&comma; ਜਿਸ ਰਾਹੀਂ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਭਵਿੱਖ ਵਿੱਚ ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਸੂਬਾ ਬਣਾਉਣਾ ਹੈ।<&sol;p>&NewLine;<&sol;p>&NewLine;<&sol;p>&NewLine;<p aria-hidden&equals;"true">&NewLine;<p data-is-touch-wrapper&equals;"true">&NewLine;<&sol;div>&NewLine;

Exit mobile version