ਪੰਜਾਬ ਵਿੱਚ ਫਿਰੋਜ਼ਪੁਰ ਸ਼ਰਾਬ ਫੈਕਟਰੀ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੇ ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧਰਨੇ ਵਾਲੀ ਥਾਂ ’ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ, ਪਰ ਗੱਲਬਾਤ ਦੌਰਾਨ ਕੋਈ ਸਹਿਮਤੀ ਨਹੀਂ ਬਣ ਸਕੀ ਅਤੇ ਮੰਤਰੀ ਕੁਲਦੀਪ ਧਾਲੀਵਾਲ ਦਾ ਧਰਨਾਕਾਰੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਧਰਨਾ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
