ਚੰਡੀਗੜ੍ਹ: ਜ਼ੀਰਾ ਸ਼ਰਾਬ ਮਾਮਲੇ ‘ਤੇ ਅੱਜ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਦੋ ਪੱਖੀ ਜਵਾਬ ਦਿੰਦਿਆਂ ਕਿਹਾ ਕਿ ਪਹਿਲਾਂ ਧਰਨਾ ਚੁੱਕੋ, ਫਿਰ ਦੂਜੇ ਮਾਮਲੇ ਦੀ ਸੁਣਵਾਈ ਹੋਵੇਗੀ। ਉਧਰ, ਸਰਪੰਚ ਗੁਰਨਾਮ ਸਿੰਘ ਦੇ ਵਕੀਲ ਨੇ ਕਿਹਾ ਕਿ ਲੋਕ ਬਿਮਾਰ ਹੋ ਰਹੇ ਹਨ, ਪਸ਼ੂ ਮਰ ਰਹੇ ਹਨ, ਇਸ ਲਈ ਮਸਲਾ ਗੰਭੀਰ ਹੈ। ਸਰਪੰਚ ਦੇ ਵਕੀਲ ਅਤੇ ਜੱਜ ਵਿਚਾਲੇ ਲੰਬੀ ਬਹਿਸ ਹੋਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।