Site icon Geo Punjab

ਜ਼ੀਰਾ ਸ਼ਰਾਬ ਮਾਮਲੇ ‘ਤੇ ਹਾਈਕੋਰਟ ਦਾ ਫੈਸਲਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਜ਼ੀਰਾ ਸ਼ਰਾਬ ਮਾਮਲੇ &&num;8216&semi;ਤੇ ਅੱਜ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਦੋ ਪੱਖੀ ਜਵਾਬ ਦਿੰਦਿਆਂ ਕਿਹਾ ਕਿ ਪਹਿਲਾਂ ਧਰਨਾ ਚੁੱਕੋ&comma; ਫਿਰ ਦੂਜੇ ਮਾਮਲੇ ਦੀ ਸੁਣਵਾਈ ਹੋਵੇਗੀ। ਉਧਰ&comma; ਸਰਪੰਚ ਗੁਰਨਾਮ ਸਿੰਘ ਦੇ ਵਕੀਲ ਨੇ ਕਿਹਾ ਕਿ ਲੋਕ ਬਿਮਾਰ ਹੋ ਰਹੇ ਹਨ&comma; ਪਸ਼ੂ ਮਰ ਰਹੇ ਹਨ&comma; ਇਸ ਲਈ ਮਸਲਾ ਗੰਭੀਰ ਹੈ। ਸਰਪੰਚ ਦੇ ਵਕੀਲ ਅਤੇ ਜੱਜ ਵਿਚਾਲੇ ਲੰਬੀ ਬਹਿਸ ਹੋਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version