ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਪਿਛਲੇ ਸਾਲ ਲਾਰੈਂਸ ਦੀ ਜੇਲ੍ਹ ਇੰਟਰਵਿਊ ਬਾਰੇ ਖ਼ਬਰ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ ਸੀਆਈਏ ਖਰੜ ਵਿੱਚ ਹੋਇਆ ਸੀ ਅਤੇ ਦੂਜਾ ਇੰਟਰਵਿਊ ਰਾਜਸਥਾਨ ਜੇਲ੍ਹ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।