Site icon Geo Punjab

ਜਾਖੜ ਨੂੰ 2 ਸਾਲ ਲਈ ਪਾਰਟੀ ‘ਚੋਂ ਮੁਅੱਤਲ ਕੀਤਾ ਜਾਵੇਗਾ! ਅਨੁਸ਼ਾਸਨੀ ਕਮੇਟੀ ਦੁਆਰਾ ਸਿਫਾਰਸ਼ ਕੀਤੀ ਗਈ ਹੈ

<p> <br &sol;>&NewLine;<&sol;p>&NewLine;<div id&equals;"post-25269">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਮੰਗਲਵਾਰ ਨੂੰ ਦਿੱਲੀ &&num;8216&semi;ਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ। ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਹੈ।<&sol;p>&NewLine;<p>ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫ਼ਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ। ਹੁਣ ਅੰਤਮ ਫੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕਰੇਗੀ।<&sol;p>&NewLine;<p>ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਤੋਂ ਮੁਅੱਤਲ ਕੀਤਾ ਜਾ ਸਕਦਾ ਹੈ। ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਇੱਕ ਟਵੀਟ ਵਿੱਚ ਕਾਂਗਰਸ ਹਾਈਕਮਾਂਡ &&num;8216&semi;ਤੇ ਨਿਸ਼ਾਨਾ ਸਾਧਿਆ ਸੀ। ਜਿਸ ਵਿੱਚ ਉਹਨਾਂ ਲਿਖਿਆ &&num;8211&semi; &&num;8220&semi;ਅੱਜ ਕਲਮ ਉਹਨਾਂ ਦੀ ਹੋਵੇਗੀ&comma; ਜਿਸ ਵਿੱਚ ਜ਼ਮੀਰ ਬਾਕੀ ਹੈ।&&num;8221&semi;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version