ਟੋਕੀਓ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਦੇਹਾਂਤ ਹੋ ਗਿਆ ਹੈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਪੱਛਮੀ ਜਾਪਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀ ਲੱਗਣ ਤੋਂ ਬਾਅਦ ਆਬੇ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
