Site icon Geo Punjab

“ਜੀ ਵੇ ਸੋਹਣਿਆ ਜੀ” ਦਾ ਪਹਿਲਾ ਟਾਈਟਲ ਟਰੈਕ ਹੋਇਆ ਰਿਲੀਜ਼ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਬਹੁਤ ਹੀ ਉਡੀਕੀ ਜਾ ਰਹੀ ਫਿਲਮ &OpenCurlyDoubleQuote;ਜੀ ਵੇ ਸੋਹਣਿਆ ਜੀ” ਦਾ ਟਾਈਟਲ ਟਰੈਕ ਜੋ ਆਤਿਫ਼ ਅਸਲਮ ਦੁਆਰਾ ਗਾਇਆ ਗਿਆ ਹੈ ਤੇ ਯੂ&amp&semi;ਆਈ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ। ਗੀਤ ਦੇ ਬੋਲਾਂ ਨੇ ਹਰ ਇੱਕ ਦੀ ਰੂਹ ਖੁਸ਼ ਕਰ ਦਿੱਤੀ ਹੈ ਪਿਆਰ ਦੀ ਇੱਕ ਨਵੀਂ ਦਾਸਤਾਨ ਸੁਣਾਈ ਹੈ।<&sol;p>&NewLine;<p>ਇਹ ਸਿਰਫ਼ ਇੱਕ ਗੀਤ ਨਹੀਂ ਹੈ&semi; ਇਹ ਇੱਕ ਭਾਵਨਾਵਾਂ ਦਾ ਰੋਲਰ ਕੋਸਟਰ ਹੈ&comma; ਜਿਸ ਵਿੱਚ ਮਿਹਰ ਤੇ ਅਲੀ ਦੀ ਪਿਆਰ ਦੀ ਕਹਾਣੀ ਤੇ ਜ਼ਜ਼ਬਾਤ ਪੇਸ਼ ਕਰਦੀ ਹੈ।<br &sol;>&NewLine;Jee Ve Sohniya ji&colon; ਸਿੰਗਰ ਆਤਿਫ਼ ਅਸਲਮ ਦਾ ਨਵੇਂ ਸਾਲ ਦਾ ਪਹਿਲਾ ਪੰਜਾਬੀ ਟਾਈਟਲ ਟ੍ਰੈਕ &OpenCurlyDoubleQuote;ਜੀ ਵੇ ਸੋਹਣਿਆ ਜੀ” ਯੂ&amp&semi;ਆਈ ਬੈਨਰ ਹੇਠ ਰਿਲੀਜ਼ ਹੋਣ ਜਾ ਰਿਹਾ ਹੈ&comma; ਫਿਲਮ &OpenCurlyDoubleQuote;ਜੀ ਵੇ ਸੋਹਣਿਆ ਜੀ” 16 ਫਰਵਰੀ ਨੂੰ ਹੋਵੇਗੀ ਰਿਲੀਜ਼<&sol;p>&NewLine;<p>ਇਹ ਟਾਈਟਲ ਟ੍ਰੈਕ ਹਰ ਇੱਕ ਦਿਲ ਦੀ ਆਵਾਜ਼ ਬਣਨ ਜਾ ਰਿਹਾ ਹੈ। ਇਹ ਫਿਲਮ ਥਾਪਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਅਤੇ ਸੰਨੀ ਰਾਜ&comma; ਵਰੁਣ ਅਰੋੜਾ&comma; ਅਮਿਤ ਜੁਨੇਜਾ ਅਤੇ ਡਾ&period; ਪ੍ਰਭਜੋਤ ਸਿੱਧੂ ਦੁਆਰਾ ਨਿਰਮਿਤ ਹੈ ਜਿਸਨੂੰ ਸਰਲਾ ਰਾਣੀ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।<&sol;p>&NewLine;<p>ਇਹ ਫਿਲਮ ਯੂ&amp&semi;ਆਈ ਫਿਲਮ ਅਤੇ ਵੀ&period;ਐੱਚ&period; ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਜਿਸਨੂੰ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ &OpenCurlyQuote;ਚ ਰਿਲੀਜ਼ ਕੀਤਾ ਜਾਵੇਗਾ।<br &sol;>&NewLine;ਫਿਲਮ &OpenCurlyDoubleQuote;ਜੀ ਵੇ ਸੋਹਣਿਆ ਜੀ” 16 ਫਰਵਰੀ 2024 ਨੂੰ ਹੋਵੇਗੀ ਰਿਲੀਜ਼&excl;&excl;<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version