Site icon Geo Punjab

ਜੁਲਾਈ ਮਹੀਨੇ ਤੱਕ 20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 1494.76 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ: ਡਾ: ਬਲਜੀਤ ਕੌਰ –

ਜੁਲਾਈ ਮਹੀਨੇ ਤੱਕ 20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 1494.76 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ: ਡਾ: ਬਲਜੀਤ ਕੌਰ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"347" height&equals;"276" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1" srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann&period;jpg&quest;ssl&equals;1 347w&comma; https&colon;&sol;&sol;updatepunjab&period;com&sol;wp-content&sol;uploads&sol;2022&sol;06&sol;cm-bhagwant-mann-300x239&period;jpg 300w" sizes&equals;"&lpar;max-width&colon; 347px&rpar; 100vw&comma; 347px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 20 ਅਗਸਤ&colon;<&sol;p>&NewLine;<p style&equals;"font-weight&colon; 400&semi;">ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜੁਲਾਈ ਮਹੀਨੇ ਤੱਕ ਪੈਨਸ਼ਨਰਾਂ ਨੂੰ ਬੁਢਾਪਾ ਪੈਨਸ਼ਨ ਦੇ 1494&period;76 ਕਰੋੜ ਰੁਪਏ ਵੰਡੇ ਹਨ।<&sol;p>&NewLine;<p style&equals;"font-weight&colon; 400&semi;">ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ &vert; ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 30&comma;67&comma;927 ਲਾਭਪਾਤਰੀ ਹਨ&comma; ਜਿਨ੍ਹਾਂ ਵਿੱਚ ਬਜ਼ੁਰਗ&comma; ਅਪਾਹਜ&comma; ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।<&sol;p>&NewLine;<p style&equals;"font-weight&colon; 400&semi;">ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20&comma;78&comma;886 ਸੀਨੀਅਰ ਲਾਭਪਾਤਰੀ ਹਨ&comma; ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ 1494&period;76 ਕਰੋੜ ਰੁਪਏ ਦੀ ਪੈਨਸ਼ਨ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।<&sol;p>&NewLine;<p style&equals;"font-weight&colon; 400&semi;">ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647&period;82 ਕਰੋੜ ਰੁਪਏ ਦਾ ਬਜਟ ਰਾਖਵਾਂ ਕੀਤਾ ਹੈ&comma; ਜਿਸ ਵਿੱਚੋਂ ਚਾਲੂ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 3100&period;27 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।<&sol;p>&NewLine;<p style&equals;"font-weight&colon; 400&semi;">ਕੈਬਨਿਟ ਮੰਤਰੀ ਨੇ ਕਿਹਾ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ&comma; ਜਿਨ੍ਹਾਂ ਦੀ ਸਾਲਾਨਾ ਆਮਦਨ 60&comma;000 ਰੁਪਏ ਤੋਂ ਵੱਧ ਨਹੀਂ ਹੈ&comma; ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।<&sol;p>&NewLine;<p style&equals;"font-weight&colon; 400&semi;">ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ&comma; ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 96 ਫੀਸਦੀ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਗਿਆ ਹੈ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version