ਰਾਜਸਥਾਨ ਦੇ ਪੋਖਰਨ ‘ਚ ਚੱਲ ਰਹੇ ‘ਭਾਰਤ ਸ਼ਕਤੀ ਅਭਿਆਸ’ ‘ਚ ਸ਼ਾਮਲ ਤੇਜਸ ਲੜਾਕੂ ਜਹਾਜ਼ ਮੰਗਲਵਾਰ ਦੁਪਹਿਰ ਕਰੀਬ 2 ਵਜੇ ਕਰੈਸ਼ ਹੋ ਗਿਆ। ਇਹ ਜੈਸਲਮੇਰ ਸ਼ਹਿਰ ਤੋਂ 2 ਕਿਲੋਮੀਟਰ ਦੂਰ ਜਵਾਹਰ ਨਗਰ ਵਿਚ ਭੀਲ ਭਾਈਚਾਰੇ ਦੇ ਹੋਸਟਲ ‘ਤੇ ਡਿੱਗਿਆ। ਤੇਜਸ ਦੇ ਹਾਦਸਾਗ੍ਰਸਤ ਹੋਣ ਦੀ ਇਹ ਪਹਿਲੀ ਘਟਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।