ਬਠਿੰਡਾ: ਬਠਿੰਡਾ ਵਿਖੇ ਜੰਗਲਾਤ ਵਿਭਾਗ ਦੀ ਕੰਧ ’ਤੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਮੁਸਲਿਮ-ਸਿੱਖ ਭਾਈ-ਭਾਈ ਦੇ ਨਾਅਰੇ ਲਿਖੇ ਗਏ। ਸੂਚਨਾ ਮਿਲਦੇ ਹੀ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਮਿਟਾ ਦਿੱਤਾ ਗਿਆ। ਇਸ ਦੇ ਨਾਲ ਹੀ ਬਠਿੰਡਾ ਦੇ ਐਸਐਸਪੀ ਸ੍ਰੀ ਜੇ ਇਲਨਚੇਲਿਸਨ ਦਾ ਕਹਿਣਾ ਹੈ ਕਿ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
