ਜੰਮੂ-ਕਸ਼ਮੀਰ ‘ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ ⋆ D5 News


ਸ਼੍ਰੀਨਗਰ— ਜੰਮੂ-ਕਸ਼ਮੀਰ ‘ਚ ਅੱਜ ਤੜਕੇ 2.30 ਵਜੇ ਦੇ ਕਰੀਬ ਕਟੜਾ ਤੋਂ 61 ਕਿਲੋਮੀਟਰ ਪੂਰਬ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *