ਸ਼੍ਰੀਨਗਰ— ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ‘ਤੇ ਡਿਊਟੀ ‘ਤੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲਿਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਾਨ ਦੀ ਸਰਕਾਰ ਦੇ 5 ਮਹੀਨੇ ਪੂਰੇ, ਵੱਡਾ ਐਲਾਨ, ਪੰਜਾਬ ਦੇ ਲੋਕ ਖੁਸ਼ ਡੀ5 ਚੈਨਲ ਪੰਜਾਬੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 6 ਆਈ.ਟੀ.ਬੀ. ਪੀ ਦੇ ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਆਰਮੀ ਹਸਪਤਾਲ ‘ਚ ਭੇਜਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਨ੍ਹਾਂ ਵਿੱਚੋਂ 37 ਆਈਟੀਬੀਪੀ ਦੇ ਹਨ। ਜਦਕਿ 2 ਜੰਮੂ-ਕਸ਼ਮੀਰ ਪੁਲਿਸ ਦੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।