ਜੰਮੂ, 20 ਅਪ੍ਰੈਲ, 2023 : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਫ਼ੌਜ ਦੇ ਕਾਫ਼ਲੇ ‘ਤੇ ਗ੍ਰੇਨੇਡ ਨਾਲ ਹਮਲਾ ਕਰਕੇ ਫ਼ੌਜ ਦੇ ਇਕ ਟਰੱਕ ਨੂੰ ਅੱਗ ਲਾ ਦਿੱਤੀ ਅਤੇ ਫ਼ੌਜ ਦੇ 5 ਜਵਾਨਾਂ ਦੀ ਮੌਤ ਹੋ ਗਈ। ਸ਼ਹੀਦ ਹੋਏ ਜਵਾਨ ਰਾਸ਼ਟਰੀ ਰਾਈਫਲਜ਼ ਦੇ ਸਨ। ਗ੍ਰਨੇਡ ਸੁੱਟਣ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਵੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।