Site icon Geo Punjab

ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਡੀਸੀ, ਐਸਐਸਪੀ ਪਟਿਆਲਾ

<p> <br &sol;>&NewLine;<&sol;p>&NewLine;<p>&Tab;&Tab;ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ&colon; ਡੀ&period;ਸੀ&period;&comma; ਐਸ&period;ਐਸ&period;ਪੀ&period;&comma; ਪਟਿਆਲਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ&comma; ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ&period;ਐਸ&period;ਪੀ&period; ਰਾਜਪੁਰਾ ਦੇ ਇੱਕ ਧਾਰਮਿਕ ਅਸਥਾਨ ਵੱਲੋਂ ਦੂਜੇ ਧਾਰਮਿਕ ਅਸਥਾਨ ਦੇ ਕਬਜ਼ੇ ਸਬੰਧੀ ਸੋਸ਼ਲ ਮੀਡੀਆ &&num;8216&semi;ਤੇ ਫੈਲੀਆਂ ਅਫਵਾਹਾਂ ਬਾਰੇ ਲੋਕਾਂ ਨੂੰ ਚੇਤਾਵਨੀ- ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਗਵਾਹ ਸਾਕਸ਼ੀ ਸਾਹਨੀ&comma; ਦੀਪਕ ਪਾਰੀਕ- ਲੋਕ ਅਫਵਾਹਾਂ &&num;8216&semi;ਤੇ ਵਿਸ਼ਵਾਸ ਨਾ ਕਰਨ ਅਤੇ ਗਲਤ ਅਫਵਾਹਾਂ ਫੈਲਾਉਣ। ਪਟਿਆਲਾ&sol;ਰਾਜਪੁਰਾ&comma; 8 ਸਤੰਬਰ&colon; ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ&period;ਐਸ&period;ਪੀ&period; ਦੀਪਕ ਪਾਰੀਕ ਨੇ ਰਾਜਪੁਰਾ ਵਿਖੇ ਇੱਕ ਧਾਰਮਿਕ ਅਸਥਾਨ ਵੱਲੋਂ ਦੂਜੇ ਧਾਰਮਿਕ ਸਥਾਨ ਦੀ ਕਬਜਾ ਕਰਨ ਸਬੰਧੀ ਸੋਸ਼ਲ ਮੀਡੀਆ &&num;8216&semi;ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਪ੍ਰਤੀ ਲੋਕਾਂ ਨੂੰ ਸੁਚੇਤ ਕੀਤਾ ਹੈ। ਡਿਪਟੀ ਕਮਿਸ਼ਨਰ ਅਤੇ ਐਸ&period;ਐਸ&period;ਪੀ ਨੇ ਅੱਜ ਇੱਥੇ ਸਾਂਝਾ ਬਿਆਨ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਰਾਜਪੁਰਾ ਦੇ ਗੁੱਜਰਾਂ ਵਾਲੇ ਮੁਹੱਲੇ ਵਿੱਚ ਨਗਰ ਕੌਂਸਲ ਦੀ ਜਗ੍ਹਾ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਟੀਮ ਵੱਲੋਂ ਰਾਜਪੁਰਾ ਦੇ ਐਸ&period;ਡੀ&period;ਐਮ&period; ਅਤੇ ਡੀ&period;ਐਸ&period;ਪੀ&period; ਦੀ ਅਗਵਾਈ ਹੇਠ ਕਾਰਵਾਈ ਕਰਕੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਸਾਕਸ਼ੀ ਸਾਹਨੀ ਅਤੇ ਦੀਪਕ ਪਾਰੀਕ ਨੇ ਕਿਹਾ ਕਿ ਹੁਣ ਕੁਝ ਸ਼ਰਾਰਤੀ ਅਨਸਰ ਇਸ ਮਾਮਲੇ ਨੂੰ ਧਾਰਮਿਕ ਰੰਗ ਦੇ ਕੇ ਸ਼ੋਸ਼ਲ ਮੀਡੀਆ ਖਾਸਕਰ ਟਵਿੱਟਰ &&num;8216&semi;ਤੇ ਪਾ ਕੇ ਬੇਲੋੜੀਆਂ ਅਫਵਾਹਾਂ ਫੈਲਾ ਰਹੇ ਹਨ&comma; ਜੋ ਕਿ ਬੇਬੁਨਿਆਦ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਡਿਪਟੀ ਕਮਿਸ਼ਨਰ ਅਤੇ ਐਸ&period;ਐਸ&period;ਪੀ&period; ਨੇ ਕਿਹਾ ਕਿ ਬਿਨਾਂ ਜਾਂਚ ਤੋਂ ਅਜਿਹੀਆਂ ਅਫਵਾਹਾਂ ਫੈਲਾਉਣਾ ਵੀ ਕਾਨੂੰਨੀ ਜੁਰਮ ਹੈ&comma; ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵੀਡੀਓ 🔴👇<br &sol;>&NewLine;<br &sol;><&sol;p>&NewLine;

Exit mobile version