ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਈ ਮੰਗਾਂ ਮੰਨ ਲਈਆਂ ਹਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀ ਲਵਾਈ ਦੀ ਸੀ ਜਿਸ ਨੂੰ ਸਰਕਾਰ ਨੇ ਮੰਨ ਲਿਆ ਹੈ ਅਤੇ ਹੁਣ ਪੰਜਾਬ ਵਿੱਚ ਝੋਨੇ ਦੀ ਬਿਜਾਈ 14 ਅਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
