Site icon Geo Punjab

ਟਕਸਾਲੀ ਅਕਾਲੀ ਆਗੂ ਜਥੇਦਾਰ ਮੁਖੀ ਦਾ ਦਿਹਾਂਤ ⋆ D5 News


ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਮੁਖੀ ਦਾ ਅੱਜ ਦੇਹਾਂਤ ਹੋ ਗਿਆ। ਜਥੇਦਾਰ ਮੁਖੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਮਈ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ। ਹਰਪਾਲ ਚੀਮਾ ਨੇ ਘੇਰਾਬੰਦੀ ਦਾ ਕੀਤਾ ਵਿਰੋਧ, ਹਰ ਸਵਾਲ ਦਾ ਜਵਾਬ D5 Channel Punjabi ਜਥੇਦਾਰ ਮੁਖੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਈ ਵਾਰ ਘੇਰਿਆ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version