Site icon Geo Punjab

ਟਰਾਈਡੈਂਟ ਗਰੁੱਪ ਤੇ ਆਈਓਐਲ ਕੈਮੀਕਲ ਕੰਪਨੀ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ


ਟਰਾਈਡੈਂਟ ਗਰੁੱਪ ਅਤੇ ਆਈਓਐਲ ਕੈਮੀਕਲ ਕੰਪਨੀ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ ਹੈ। ਅਧਿਕਾਰੀਆਂ ਮੁਤਾਬਕ ਇਹ ਛਾਪੇਮਾਰੀ ਕਰੀਬ 5 ਤੋਂ 7 ਦਿਨਾਂ ਤੱਕ ਜਾਰੀ ਰਹਿਣ ਵਾਲੀ ਹੈ। ਫਿਲਹਾਲ ਟੀਮ ਨੇ ਕਈ ਜਾਇਦਾਦਾਂ ਦੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਟੀਮ ਪਰਿਵਾਰ ਤੋਂ ਕਈ ਲਾਕਰਾਂ ਦੀ ਡਿਟੇਲ ਲੈ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਵੀ ਅਧਿਕਾਰੀਆਂ ਕੋਲ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version