Site icon Geo Punjab

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਰਕਾਰੀ ਵਾਹਨਾਂ ਦੇ ਚਲਾਨ ਵੀ ਕੀਤੇ ਜਾਣਗੇ

<p> <br &sol;>&NewLine;<&sol;p>&NewLine;<div id&equals;"post-24782">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਭਗਵੰਤ ਮਾਨ ਸਰਕਾਰ ਸਖਤ ਸਟੈਂਡ ਲੈ ਰਹੀ ਹੈ। ਪੰਜਾਬ ਅੰਦਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਰਕਾਰੀ ਵਾਹਨਾਂ ਦੇ ਚਲਾਨ ਵੀ ਕੱਟੇ ਜਾਣਗੇ।<&sol;p>&NewLine;<p>ਇਸ ਸਬੰਧੀ ਏਡੀਜੀਪੀ ਟਰੈਫਿਕ ਮਰਦੀਪ ਸਿੰਘ ਰਾਏ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਨੇ ਖੇਤਰੀ ਪੁਲੀਸ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਰਕਾਰੀ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<p>ਇਸ ਤੋਂ ਇਲਾਵਾ ਸਰਕਾਰੀ ਵਾਹਨਾਂ ਦੇ ਕਾਗਜ਼ਾਤ ਪੂਰੇ ਨਾ ਕਰਨ ਵਾਲੇ ਐਮ&period;ਟੀ&period;ਓਜ਼ ਅਤੇ ਸਰਕਾਰੀ ਡਰਾਈਵਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਏ&period;ਡੀ&period;ਜੀ&period;ਪੀ ਨੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਚਲਾਨ ਜਾਰੀ ਕੀਤਾ ਜਾਂਦਾ ਹੈ।<&sol;p>&NewLine;<p>ਇਸ ਦੌਰਾਨ ਜਦੋਂ ਉਕਤ ਵਿਅਕਤੀ ਨੇ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਗੱਡੀ ਦੇ ਕਾਗਜ਼ਾਤ ਚੈੱਕ ਕਰਨ ਲਈ ਕਿਹਾ ਤਾਂ ਗੱਡੀ ਵਿੱਚ ਕਾਗਜ਼ ਨਾ ਹੋਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਕਰ ਦਿੱਤੀ ਗਈ। ਇਸ ਨਾਲ ਪੁਲੀਸ ’ਤੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਲੋਕਾਂ ਵਿੱਚ ਰੋਸ ਪੈਦਾ ਹੁੰਦਾ ਹੈ।<&sol;p>&NewLine;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version