Site icon Geo Punjab

ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਇੰਦੌਰ&colon; ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰ ਲਈ ਹੈ। ਅਦਾਕਾਰਾ ਦੀ ਲਾਸ਼ ਉਸ ਦੇ ਘਰ ਤੋਂ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਇੰਦੌਰ &&num;8216&semi;ਚ ਵੈਸ਼ਾਲੀ ਠੱਕਰ ਨੇ ਆਪਣੇ ਘਰ &&num;8216&semi;ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵੈਸ਼ਾਲੀ ਠੱਕਰ ਮਸ਼ਹੂਰ ਟੀਵੀ ਸੀਰੀਅਲ ਯੇ ਰਿਸ਼ਤਾ ਕਯਾ ਕਹਿਲਾਤਾ ਹੈ ਵਿੱਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਮਸ਼ਹੂਰ ਸੀਰੀਅਲ &&num;8216&semi;ਸਸੁਰਾਲ ਸਿਮਰ ਕਾ&&num;8217&semi; &&num;8216&semi;ਚ ਵੀ ਨਜ਼ਰ ਆ ਚੁੱਕੀ ਹੈ। ਕਿਸਾਨਾਂ ਨੂੰ ਮਿਲਿਆ ਮੁਆਵਜ਼ਾ&comma; ਸਰਕਾਰ ਨੇ ਕੀਤਾ ਵੱਡਾ ਐਲਾਨ D5 Channel Punjabi ਕੁਝ ਮੀਡੀਆ ਰਿਪੋਰਟਾਂ ਇਹ ਵੀ ਕਹਿ ਰਹੀਆਂ ਹਨ ਕਿ ਪੁਲਿਸ ਨੇ ਸੁਸਾਈਡ ਨੋਟ ਬਰਾਮਦ ਕੀਤਾ ਹੈ। ਮਸ਼ਹੂਰ ਅਦਾਕਾਰਾ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵੈਸ਼ਾਲੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲਣ ਤੋਂ ਬਾਅਦ ਤੇਜਾਜੀ ਨਗਰ ਥਾਣੇ &&num;8216&semi;ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਸ਼ਾਲੀ ਲਗਭਗ ਇਕ ਸਾਲ ਤੋਂ ਇੰਦੌਰ &&num;8216&semi;ਚ ਰਹਿ ਰਹੀ ਸੀ। ਅਭਿਨੇਤਰੀ ਦੀ ਮੌਤ ਤੋਂ ਬਾਅਦ ਬਰਾਮਦ ਹੋਏ ਸੁਸਾਈਡ ਨੋਟ &&num;8216&semi;ਚ ਕੀ ਲਿਖਿਆ ਹੈ&comma; ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version