ਕੈਂਚੀਆਂ ਟੋਲ ਪਲਾਜ਼ਾ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੱਖਾ ਸਿਧਾਣਾ ਨੇ ਪੰਜਾਬੀ ਮਾਂ-ਬੋਲੀ ਬਾਰੇ ਬੋਲਦਿਆਂ ਅੰਗਰੇਜ਼ੀ ਦੇ ਬੋਰਡਾਂ ਨੂੰ ਕਾਲਾ ਪੇਂਟ ਕਰਕੇ ਖਰਾਬ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।