ਟ੍ਰੈਫਿਕ ਨਿਯਮ ਤੋੜਨ ‘ਤੇ ਫੀਸਾਂ ‘ਚ ਵਾਧਾ ਪੰਜਾਬ ‘ਚ ਟ੍ਰੈਫਿਕ ਨਿਯਮ ਤੋੜਨ ‘ਤੇ ਜੁਰਮਾਨੇ ਦੀ ਫੀਸ ਡੇਢ ਗੁਣਾ ਵਧਾ ਦਿੱਤੀ ਗਈ ਹੈ। ਵਾਹਨ ਦੀ ਤੇਜ਼ ਰਫ਼ਤਾਰ ਅਤੇ ਲਾਲ ਬੱਤੀ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 1 ਹਜ਼ਾਰ ਰੁਪਏ ਜੁਰਮਾਨਾ ਹੈ। ਦੂਜੀ ਵਾਰ ਜੁਰਮਾਨਾ 2 ਹਜ਼ਾਰ ਰੁਪਏ ਹੈ। 2 ਹਜ਼ਾਰ ਰੁਪਏ ਜੁਰਮਾਨਾ ਅਤੇ ਦੂਜੀ ਵਾਰ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨਾ ਹੋਵੇਗਾ
