ਡਰੱਗਜ਼ ਕੇਸ ਵਿੱਚ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ 7 ਨਵੰਬਰ ਨੂੰ ਹੋਵੇਗੀ


ਮੁਹਾਲੀ: ਨਸ਼ਿਆਂ ਦੇ ਮਾਮਲੇ ਵਿੱਚ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 7 ਨਵੰਬਰ ਦੀ ਤਰੀਕ ਤੈਅ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਵੱਲੋਂ ਕਈ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਘੁਟਾਲਿਆਂ ‘ਚ ਜੋ ਵੀ ਨਾਮਜ਼ਦ ਹੋਵੇ, ਉਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਿਰਦੋਸ਼ ਵਿਅਕਤੀ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਕਿਸਾਨ ਮਹਾਪੰਚਾਇਤ: ਡੱਲੇਵਾਲ ਦਾ ਵੱਡਾ ਐਲਾਨ, ਕੇਂਦਰ ਸਰਕਾਰ ਨੇ ਘਬਰਾਏ D5 Channel Punjabi ਮਨੀਸ਼ ਸਿਸੋਦੀਆ CBI ‘ਚ ਨਾਮਜ਼ਦ ਹੋਣ ‘ਤੇ ਕਿਹਾ ਕਿ ਜੇਕਰ ਸ਼ਰਾਬ ਨੀਤੀ ‘ਚ ਗਲਤੀ ਨਾ ਹੁੰਦੀ ਤਾਂ ਦਿੱਲੀ ਸਰਕਾਰ ਨੇ ਇਹ ਪਾਲਿਸੀ ਵਾਪਸ ਕਿਉਂ ਲਈ ਸੀ। ਉਨ੍ਹਾਂ ਕਿਹਾ ਕਿ ਉੱਚ ਪੱਧਰੀ ਜਾਂਚ ਤੋਂ ਬਾਅਦ ਨਾਮਜ਼ਦ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *