Site icon Geo Punjab

ਡਰੱਗ ਮਾਮਲੇ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਡਰੱਗ ਮਾਮਲੇ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜਗਦੀਸ਼ ਭੋਲਾ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। SGPC ਨੇ ਬਦਲਿਆ ਜਥੇਦਾਰ&excl; ਸਿੱਖ ਸਿਆਸਤ &&num;8216&semi;ਚ ਵੱਡੀ ਉਥਲ-ਪੁਥਲ&excl; &vert; D5 ਚੈਨਲ ਪੰਜਾਬੀ &vert; ਜਥੇਦਾਰ ਰਘਬੀਰ ਸਿੰਘ ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਦੀ ਮਾਤਾ ਦਾ 8 ਜੂਨ ਨੂੰ ਦੇਹਾਂਤ ਹੋ ਗਿਆ ਸੀ।ਹਾਈਕੋਰਟ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ 19 ਜੂਨ ਨੂੰ ਰੱਖੇ ਅਖੰਡ ਪਾਠ ਦੇ ਭੋਗ ਮੌਕੇ ਅਸਥੀਆਂ ਦੇ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਭੋਲਾ ਪੁਲਿਸ ਹਿਰਾਸਤ ਵਿੱਚ ਹੀ ਸਾਰੀਆਂ ਰਸਮਾਂ ਪੂਰੀਆਂ ਕਰੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version