Site icon Geo Punjab

*ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਚਾਰ ਉਮੀਦਵਾਰਾਂ ਨੂੰ ਨੌਕਰੀ ਪੱਤਰ ਸੌਂਪੇ* –

*ਡਾ.  ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਚਾਰ ਉਮੀਦਵਾਰਾਂ ਨੂੰ ਨੌਕਰੀ ਪੱਤਰ ਸੌਂਪੇ* –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"448" height&equals;"222" fifu-data-src&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1" srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic&period;jpeg&quest;ssl&equals;1 448w&comma; https&colon;&sol;&sol;updatepunjab&period;com&sol;wp-content&sol;uploads&sol;2022&sol;09&sol;Pic-300x149&period;jpeg 300w" sizes&equals;"&lpar;max-width&colon; 448px&rpar; 100vw&comma; 448px"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 1 ਸਤੰਬਰ&colon;<&sol;p>&NewLine;<p style&equals;"font-weight&colon; 400&semi;">ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਹਜ਼ਾਰਾਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ&comma; ਜਿਸ ਲਈ ਵੱਖ-ਵੱਖ ਪੱਧਰਾਂ &&num;8216&semi;ਤੇ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅੱਜ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ&colon; ਬਲਜੀਤ ਕੌਰ ਨੇ ਚਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ &vert;<&sol;p>&NewLine;<p style&equals;"font-weight&colon; 400&semi;">ਇਸ ਮੌਕੇ ਸਮਾਜਿਕ ਸੁਰੱਖਿਆ ਡਾ&colon; ਬਲਜੀਤ ਕੌਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੰਦੇਸ਼ ਦਿੱਤਾ ਅਤੇ ਅੱਗੇ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ&comma; ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਸਮਾਜ ਸਿਰਜਣ ਦਾ ਸੁਨੇਹਾ ਮਿਲੇਗਾ।<&sol;p>&NewLine;<p style&equals;"font-weight&colon; 400&semi;">ਡਾ&colon; ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਨੀਂਹ &&num;8216&semi;ਤੇ ਬਣੀ ਹੈ&comma; ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇ ਰਹੇ ਹਨ। ਸਮਾਂ<&sol;p>&NewLine;<p style&equals;"font-weight&colon; 400&semi;">ਇਸ ਮੌਕੇ ਮੰਤਰੀ ਨੇ ਇੱਕ ਅਪੰਗ ਵਿਅਕਤੀ ਸਮੇਤ ਚਾਰ ਡਾਟਾ ਐਂਟਰੀ ਆਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ &&num;8216&semi;ਤੇ ਸਾਰੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰ ਦਿੱਤਾ ਗਿਆ ਹੈ।<&sol;p>&NewLine;<p style&equals;"font-weight&colon; 400&semi;">ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ&comma; ਡਾਇਰੈਕਟਰ ਅਰਵਿੰਦ ਪਾਲ ਸਿੰਘ ਸੰਧੂ ਵੀ ਹਾਜ਼ਰ ਸਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version