Site icon Geo Punjab

ਡਾ ਬਲਜੀਤ ਕੌਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਸਰਕਾਰ ਨੇ ਸੂਬੇ ਵਿੱਚ ਅੱਤ ਦੀ ਸਰਦੀ ਕਾਰਨ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ 2023 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰ 9 ਜਨਵਰੀ 2023 ਨੂੰ ਖੁੱਲ੍ਹਣਗੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਖ਼ਰਾਬ ਮੌਸਮ ਕਾਰਨ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version