Site icon Geo Punjab

ਡਾ ਬਲਜੀਤ ਕੌਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਕਾਰਨ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰ 1 ਜੁਲਾਈ 2023 ਨੂੰ ਖੁੱਲ੍ਹਣਗੇ। &&num;8216&semi;ਮੁੱਖ ਮੰਤਰੀ ਨਹੀਂ ਕਰ ਸਕਦੇ ਨੌਕਰੀ&&num;8217&semi; ਪਰਗਟ ਸਿੰਘ ਦੀ ਚੁਣੌਤੀ&comma; ਹਾਈਕੋਰਟ ਨੇ ਸੁਣਾਇਆ ਫੈਸਲਾ&excl; D5 Channel Punjabi ਨੇ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆ ਦੇਣ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਨੂੰ ਮਾਣਯੋਗ ਸੁਪਰੀਮ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲਾਭਪਾਤਰੀਆਂ ਨੂੰ ਘਰ ਘਰ ਰਾਸ਼ਨ ਅਤੇ ਹੋਰ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ&period; ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਛੁੱਟੀਆਂ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version