Site icon Geo Punjab

ਡਾ.ਬਲਜੀਤ ਕੌਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ&period;ਟੀ&period;ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ&comma; ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ&comma; ਪਟਿਆਲਾ ਵੱਲੋਂ ਡਾਇਰੈਕਟਰ&comma; ਸਮਾਜਿਕ ਨਿਆਂ&comma; ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1&comma; ਪਟਿਆਲਾ ਦੀ ਈ&period;ਟੀ&period;ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।<&sol;p>&NewLine;<p>ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ&comma; ਉਸ ਨੇ ਕੰਬੋਜ ਸਿੱਖ ਵਿਅਕਤੀ &lpar;ਪੱਛੜੀ ਸ਼੍ਰੇਣੀ&rpar; ਨਾਲ ਵਿਆਹ ਤੋਂ ਬਾਅਦ ਬੀ&period;ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ&period;ਟੀ&period;ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ&period;ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ&comma; ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ&period;ਸੀ ਸਰਟੀਫਿਕੇਟ ਨੰ&colon; 2697 ਮਿਤੀ 17&period;02&period;96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version