Site icon Geo Punjab

ਡਾ.ਬਲਜੀਤ ਕੌਰ ⋆ D5 News

<p> <br &sol;>&NewLine;<&sol;p>&NewLine;<p>ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 243 ਲਾਭਪਾਤਰੀਆਂ ਨੂੰ ਦਿੱਤਾ ਲਾਭ<&sol;p>&NewLine;<p>ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ<&sol;p>&NewLine;<p>ਸ੍ਰੀ ਮੁਕਤਸਰ ਸਾਹਿਬ&comma; 6 ਜਨਵਰੀ 2024 &semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ&comma; ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  à¨ªà©°à¨œà¨¾à¨¬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ  à¨²à¨ˆ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 1 ਕਰੋੜ 23 ਲੱਖ 93 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।<&sol;p>&NewLine;<p>ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ&comma; ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ&period; ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 243 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  à¨‰à¨¨à©à¨¹à¨¾à¨‚ ਕਿਹਾ ਕਿ ਇਹ 243 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ&comma; ਸਮੂਹ ਜਿਲ੍ਹਾ ਸਮਾਜਿਕ ਨਿਆਂ&comma; ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਪ੍ਰਤੀ ਲਾਭਪਾਤਰੀ ਨੂੰ 51&comma;000 ਰੁਪਏ ਦੇ ਹਿਸਾਬ ਨਾਲ ਰਾਸ਼ੀ ਜਾਰੀ ਕੀਤੀ ਗਈ ਹੈ।<&sol;p>&NewLine;<p>ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ&comma; ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ&comma; ਬਿਨੈਕਾਰ ਅਨੁਸੂਚਿਤ ਜਾਤੀ&comma; ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ &OpenCurlyQuote;ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32&comma;790 ਰੁਪਏ ਤੋ ਘੱਟ ਹੋਵੇ&comma; ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।<&sol;p>&NewLine;<p>ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ&comma; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ &OpenCurlyQuote;ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version