Site icon Geo Punjab

ਡਾ ਬਲਬੀਰ ਸਿੰਘ ⋆ D5 News

<p> <br &sol;>&NewLine;<&sol;p>&NewLine;<p>&&num;8211&semi; ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਕਰ ਰਹੀ ਹੈ ਕੋਸ਼ਿਸ਼ &colon; ਕੈਬਨਿਟ ਮੰਤਰੀ &&num;8211&semi; ਡਾ&colon; ਬਲਬੀਰ ਸਿੰਘ ਨੇ ਪਿੰਡ ਨੰਦਪੁਰ ਕੇਸੋ ਦੇ ਸਕੂਲ &&num;8216&semi;ਚ ਨਵੇਂ ਸਬਮਰਸੀਬਲ ਦਾ ਕੀਤਾ ਉਦਘਾਟਨ&comma; ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਆਹਮੋ-ਸਾਹਮਣੇ ਸੁਣੀਆਂ &vert; ਪਟਿਆਲਾ&comma; 15 ਮਾਰਚ 2023 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਦੇ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਸੀਚੇਵਾਲ ਅਤੇ ਥਾਪਰ ਮਾਡਲ ਨਾਲ ਛੱਪੜਾਂ ਦੀ ਮੁਰੰਮਤ ਕੀਤੀ ਜਾਵੇਗੀ। ਖੇਤਾਂ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮਿਲ ਸਕੇਗਾ ਅਤੇ ਧਰਤੀ ਦੀ ਸੁਧਾਈ ਹੋਵੇਗੀ। ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕਦਾ ਹੈ। ਉਹ ਅੱਜ ਥਾਪਰ ਮਾਡਲ ਨਾਲ 32 ਲੱਖ ਰੁਪਏ ਦੀ ਲਾਗਤ ਨਾਲ ਬਣੇ ਛੱਪੜ ਦਾ ਸਰਵੇ ਕਰਨ ਲਈ ਪਿੰਡ ਲੰਗ ਪੁੱਜੇ ਸਨ। ਇਸ ਮੌਕੇ ਡਾ&colon; ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਲੰਗ ਦੇ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰਕੇ ਜਿੱਥੇ ਛੱਪੜ ਦੇ ਨੇੜੇ ਖੇਤਾਂ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ&comma; ਉੱਥੇ ਇਸ ਪਾਣੀ ਨੂੰ ਨਾਲ ਲੱਗਦੀ ਨਰਸਰੀ ਵਿੱਚ ਪੌਦਿਆਂ ਲਈ ਵੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਛੱਪੜ ਦੇ ਨਾਲ ਵਾਲੀ ਪੰਜ ਏਕੜ ਜ਼ਮੀਨ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗ ਨੂੰ ਬੂਟੇ ਲਗਾ ਕੇ ਇਸ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬਲਬੀਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਦਿਹਾਤੀ ਖੇਤਰ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਖਾਦਾਂ ਦੀ ਵਰਤੋਂ ਵੀ ਘਟੇਗੀ ਅਤੇ ਇਹ ਪਾਣੀ ਕਿਸਾਨਾਂ ਨੂੰ ਵੀ ਮੁਫਤ ਮਿਲੇਗਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕੈਬਨਿਟ ਮੰਤਰੀ ਡਾ&colon; ਬਲਬੀਰ ਸਿੰਘ ਨੇ ਪਿੰਡ ਨੰਦਪੁਰ ਕੇਸੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ &&num;8216&semi;ਚ ਨਵੇਂ ਸਬਮਰਸੀਬਲ ਪੰਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ&colon; ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ &vert; ਇਸ ਲੜੀ ਤਹਿਤ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਵੀ ਭੇਜਿਆ ਗਿਆ ਹੈ ਅਤੇ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸੋ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਕੈਬਨਿਟ ਮੰਤਰੀ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਸਕੂਲ ਵਿੱਚ ਗਰਾਊਂਡ ਅਤੇ ਬਾਸਕਟਬਾਲ ਕੋਰਟ ਬਣਾਉਣ ਲਈ ਦਿੱਤੀ 5 ਲੱਖ ਦੀ ਗਰਾਂਟ ਲਈ ਧੰਨਵਾਦ ਕੀਤਾ। ਉਨ੍ਹਾਂ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਤਰਸੇਮ ਸੈਣੀ ਅਤੇ ਮਨੁੱਖੀ ਅਧਿਕਾਰ ਸੁਰੱਖਿਆ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਦਾ ਸਕੂਲ ਨੂੰ ਸਮੇਂ-ਸਮੇਂ &&num;8216&semi;ਤੇ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ &&num;8216&semi;ਤੇ ਧੰਨਵਾਦ ਕੀਤਾ &vert; ਇਸ ਮੌਕੇ ਕੈਬਨਿਟ ਮੰਤਰੀ ਡਾ&colon; ਬਲਬੀਰ ਸਿੰਘ ਨੇ ਪਿੰਡ ਨੰਦਪੁਰ ਕੇਸੋ ਵਿਖੇ ਜਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ &vert; ਉਨ੍ਹਾਂ ਕਿਹਾ ਕਿ ਪਿੰਡ ਨੰਦਪੁਰ ਕੇਸੋ ਦੇ ਛੱਪੜਾਂ ਦੀ ਸਫ਼ਾਈ ਅਤੇ ਸੜਕਾਂ ’ਤੇ ਬੂਟੇ ਲਗਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪਿਛਲੇ ਕਈ ਸਾਲਾਂ ਤੋਂ ਬਿਮਾਰ ਪਏ ਪਿੰਡਾਂ ਦੀ ਨੁਹਾਰ ਬਦਲ ਕੇ ਪਿੰਡਾਂ ਦੇ ਲੋਕਾਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਐਸ&period;ਡੀ&period;ਐਮ&period; ਪਟਿਆਲਾ ਡਾ&colon; ਇਸਮੀਤ ਵਿਜੇ ਸਿੰਘ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version