ਮੋਹਾਲੀ: ਪੰਜਾਬ ਸਰਕਾਰ ਵੱਲੋਂ ਡਾ: ਸਤਬੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਡਾਕਟਰ ਯੋਗਰਾਜ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
