ਡੀਜੀਪੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਲਈ ਦਿੱਤੀ ਸਮਾਂ ਸੀਮਾ, ਪੜ੍ਹੋ ਵੇਰਵੇ



ਡੀਜੀਪੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਲਈ ਦਿੱਤੀ ਸਮਾਂ ਸੀਮਾ, ਪੜ੍ਹੋ ਗੰਨ ਕਲਚਰ ਬਾਰੇ ਵੱਡੀ ਖ਼ਬਰ: ਹਥਿਆਰਾਂ ਨਾਲ ਸਬੰਧਤ ਸਮੱਗਰੀ 72 ਘੰਟਿਆਂ ਵਿੱਚ ਹਟਾਈ ਜਾਵੇ ਚੰਡੀਗੜ੍ਹ, 26 ਨਵੰਬਰ, 2022- ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਬਾਰੇ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਹਥਿਆਰਾਂ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਲਈ। ਇਸ ਤੋਂ ਬਾਅਦ ਹਥਿਆਰਾਂ ਨਾਲ ਸਬੰਧਤ ਸਮੱਗਰੀ ਨਾ ਹਟਾਉਣ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨ ਕਲਚਰ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *