Site icon Geo Punjab

ਡੀਸੀ ਦਫ਼ਤਰ ਯੂਨੀਅਨ ਅਤੇ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

<p> <br &sol;>&NewLine;<&sol;p>&NewLine;<p>&Tab;&Tab;&Tab;&Tab;&Tab;&Tab;&Tab; Punjab CM Bhagwant Mann addressing to media persons after signing a knowledge-sharing agreement with the Delhi Government during a joint press conference&comma; in New Delhi on Tuesday&period; Tribune photo&colon; Manas Ranjan Bhui<&sol;p>&NewLine;<p>&Tab;&Tab;&Tab;ਪੰਜਾਬ ਵਿੱਚ ਬੀਤੀ ਦੇਰ ਰਾਤ ਸਰਕਾਰ ਵੱਲੋਂ ਪੈਂਡਿੰਗ ਤਰੱਕੀਆਂ ਦਾ ਭਰੋਸਾ ਮਿਲਣ ਅਤੇ ਮੀਟਿੰਗ ਲਈ ਸਮਾਂ ਦਿੱਤੇ ਜਾਣ ਤੋਂ ਬਾਅਦ ਡੀਸੀ ਦਫ਼ਤਰ ਯੂਨੀਅਨ ਅਤੇ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ।<br &sol;>&NewLine;ਸੂਬੇ &OpenCurlyQuote;ਚ ਐਸਮਾ ਐਕਟ ਲਾਗੂ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਸਰਕਾਰ ਨੇ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਡੀ&period;ਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮਕਾਜ ਠੱਪ ਕਰ ਦੇਣਗੇ ਅਤੇ ਅੱਜ ਵੀ ਸਾਰੇ ਦਫ਼ਤਰਾਂ &OpenCurlyQuote;ਚ ਪਹਿਲਾਂ ਵਾਂਗ ਹੀ ਕੰਮਕਾਜ ਕੀਤਾ ਜਾਵੇਗਾ ਕਿਤੇ ਵੀ ਹੜਤਾਲ ਨਹੀਂ ਹੋਵੇਗੀ।<&sol;p>&NewLine;<p>ਮੁਲਾਜ਼ਮਾਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਵਾਲੀ ਸਰਕਾਰ ਸੰਘਰਸ਼ ਨੂੰ ਰੋਕਣ ਲਈ ਬੈਕਫੁੱਟ ’ਤੇ ਆ ਗਈ ਹੈ ਅਤੇ ਦੇਰ ਰਾਤ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਅੱਜ ਮੀਟਿੰਗ ਲਈ ਸਮਾਂ ਵੀ ਦਿੱਤਾ ਗਿਆ ਹੈ।<br &sol;>&NewLine;ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਮੰਨ ਕੇ ਸੁਪਰਡੈਂਟ ਨੂੰ ਗ੍ਰੇਡ-2 ਦੀ ਤਰੱਕੀ ਦਿੱਤੀ ਹੈ।ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 42 ਮੁਲਾਜ਼ਮਾਂ ਦੀਆਂ ਤਰੱਕੀਆਂ ਅਜੇ ਬਾਕੀ ਹਨ। ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੀਆਂ ਤਰੱਕੀਆਂ ਜੋ ਬਕਾਇਆ ਪਈਆਂ ਹਨ&comma; ਤੁਰੰਤ ਕੀਤੀਆਂ ਜਾਣ। ਯੂਨੀਅਨ ਦੇ ਮੁਖੀ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਅੱਜ ਮੀਟਿੰਗ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version